ਆਮ ਆਦਮੀ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤਾ ਸਕਲਾਨੀ

ਆਮ ਆਦਮੀ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤਾ ਸਕਲਾਨੀ ਵੱਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਐਮ ਐਲ ਏ ਜਸਬੀਰ ਰਾਜਾ ਐਮ ਐਲ ਏ ਡਾਕਟਰ ਰਵਜੋਤ ਅਤੇ ਮੈਡਮ ਰਾਜਵਿੰਦਰ ਕੌਰ ਥਿਆੜਾ ਸਪੈਸ਼ਲ ਤੌਰ ਤੇ ਹਾਜਰ ਹੋਏ ਇਸ ਮੌਕੇ ਆਮ ਆਦਮੀ ਪਾਰਟੀ ਕਾਲਾ ਸੰਘਿਆਂ ਵੱਲੋਂ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ ਦਫਤਰ ਇੰਚਾਰਜ ਬਿੱਲੂ ਸ਼ਹਿਰੀਆਂ ਸਰਕਲ ਇੰਚਾਰਜ ਬਲਕਾਰ ਸਿੰਘ ਲਾਲਕਾ ਸੀਨੀਅਰ ਆਗੂ ਸੰਜੀਵ ਕੌਂਡਲ ਵਿਜੇ ਕੁਮਾਰ ਗੁਰਦਾਵਰ ਸਿੰਘ ਅਤੇ ਲੀਗਲ ਸੈੱਲ ਤੋਂ ਪਾਰਟੀ ਦੇ ਨਿਤਿਨ ਮੱਟੂ ਵੱਲੋਂ ਮੈਡਮ ਲਲਿਤਾ ਸਕਲਾਨੀ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਵਧਾਈ ਦਿੱਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕੀਤਾ ਗਿਆ ਹੈ ਕਿ ਆਮ ਪਰਿਵਾਰ ਦੇ ਮੈਂਬਰ ਨੂੰ ਏਨਾ ਵੱਡਾ ਮਾਣ-ਸਨਮਾਨ ਦੇਣਾ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ ਇਸ ਨਾਲ ਗਰਾਊਂਡ ਲੈਵਲ ਤੇ ਕੰਮ ਕਰਦੇ ਪੁਰਾਣੇ ਵਲੰਟੀਅਰਾਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਹੁਣ ਲੋਕਾਂ ਦੇ ਸਾਰੇ ਸਰਕਾਰੀ ਕੰਮ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੇ ਆਪ ਹੀ ਹੋ ਜਾਇਆ ਕਰਨਗੇ

Spread the love