ਜਲੰਧਰ ਵੈਸਟ ਤੋਂ ਮੁੜ ਵਿਧਾਇਕ ਸੁਸ਼ੀਲ ਰਿੰਕੂ ਨੂੰ ਮਿਲੀ ਕਾਂਗਰਸ ਦੀ ਟਿਕਟ

ਜਲੰਧਰ  ( ਵਰਿੰਦਰ ਸਿੰਘ ) ਵੈਸਟ ਤੋਂ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਵੱਲੋਂ ਹੁਣ ਇੱਕ ਵਾਰ ਫਿਰ ਤੋਂ ਪਾਰਟੀ ਹਾਈ ਕਮਾਨ ਵੱਲੋਂ ਜਲੰਧਰ ਵੈਸਟ ਤੋਂ ਕਾਂਗਰਸ ਦੀ ਟਿਕਟ ਦੇ ਕੇ ਮੁੜ ਤੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ਦੇ ਚਲਦਿਆਂ ਉਨ੍ਹਾਂ ਦੇ ਪਰਿਵਾਰ ਅਤੇ ਸਭ ਕਾਂਗਰਸੀ ਵਰਕਰਾਂ ਦੇ ਵਿਚ ਕਾਫੀ ਖੁਸ਼ੀ ਦੇਖਣ ਨੂੰ ਮਿਲੀ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਮੌਕੇ ਜਸ਼ਨ ਵੀ ਮਨਾਇਆ ਗਿਆ ਹੈ

Spread the love

Leave a Reply

Your email address will not be published. Required fields are marked *